ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CM ਮਨੋਹਰ ਲਾਲ ਖੱਟਰ ਨੇ ਜਾਰੀ ਕੀਤਾ ਸਾਲ 2020 ਦਾ ਕੈਲੇਂਡਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇੱਥੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ ਡਿਜਾਇੰਨ ਕੀਤਾ ਗਿਆ ਸਾਲ 2020 ਦਾ ਕੈਲੇਂਡਰ ਜਾਰੀ ਕੀਤਾ ਹੈ।

 

ਇਸ ਮੌਕੇ 'ਤੇ ਵਿਧਾਇਕ ਦੀਪਕ ਮੰਗਲਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਤੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੇਸ਼ ਖੁੱਲਰ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਪੀ.ਸੀ. ਮੀਣਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HR CM Manohar Lal Khattar released Calendar of the year 2020