ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

HSSC Clerk exam 2019: HSSC ਕਲਰਕ ਪ੍ਰੀਖਿਆ ਮੁਲਤਵੀ ਹੋਣ ਦੀ ਖ਼ਬਰ ਝੂਠੀ

Download HSSC Clerk admit card 2019: ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ (HSSC) ਕਲਰਕ ਭਰਤੀ ਪ੍ਰੀਖਿਆ ਸ਼ਡਿਊਲ ਅਨੁਸਾਰ 21 ਸਤੰਬਰ ਨੂੰ ਪ੍ਰੀਖਿਆ ਲਈ ਜਾਵੇਗੀ।

 

ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (HSSC) ਕਲਰਕ ਭਰਤੀ ਪ੍ਰੀਖਿਆ ਦੇ ਮੁਲਤਵੀ ਹੋਣ ਦੀ ਪੋਸਟ ਸੋਸ਼ਲ ਮੀਡੀਆ 'ਤੇ ਚੱਲ ਰਹੀ ਹੈ ਜੋ ਝੂਠੀ ਹੈ। 

 

 

 

 

ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਚੇਅਰਮੈਨ ਭਾਰਤ ਭੂਸ਼ਣ ਭਾਰਤੀ ਨੇ ਦੱਸਿਆ ਹੈ ਕਿ ਨੋਟੀਫਿਕੇਸ਼ਨ ਅਨੁਸਾਰ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ (ਐਚਐਸਐਸਸੀ) ਕਲਰਕ ਭਰਤੀ ਪ੍ਰੀਖਿਆ ਇਸ ਦੀ ਨਿਰਧਾਰਤ ਮਿਤੀ ਅਤੇ ਸਮੇਂ ਉੱਤੇ ਲਈ ਜਾਵੇਗੀ।

 

ਦੱਸ ਦੇਈਏ ਕਿ ਨੋਟੀਫਿਕੇਸ਼ਨ ਅਨੁਸਾਰ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ  (HSSC)  ਵੱਲੋਂ ਕਲਰਕ ਭਰਤੀ ਲਿਖਤੀ ਪ੍ਰੀਖਿਆ 21 ਸਤੰਬਰ ਤੋਂ 23 ਸਤੰਬਰ ਵਿਚਕਾਰ ਲਈ ਜਾਵੇਗੀ। ਇਸ ਦੇ ਦਾਖ਼ਲਾ ਕਾਰਡ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HSSC Clerk exam 2019: news of postpone of HSSC clerk exam is fake