ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਬੰਦੂਕਧਾਰੀਆਂ ਨੇ ਹੁਰੀਅਤ ਵਰਕਰ ਨੂੰ ਮਾਰੀ ਗੋਲੀ

ਬੰਦੂਕਧਾਰੀਆਂ ਨੇ ਹੁਰੀਅਤ ਵਰਕਰ ਨੂੰ ਮਾਰੀ ਗੋਲੀ

ਜੰਮੂ ਕਸ਼ਮੀਰ ਦੇ ਸੋਪੋਰ `ਚ ਸ਼ਨੀਵਾਰ ਨੂੰ ਬੰਦੂਕਧਾਰੀਆਂ ਨੇ ਇਕ ਹੁਰੀਅਤ ਵਰਕਰ ਨੂੰ ਗੋਲੀ ਮਾਰ ਦਿੱਤੀ। ਇਹ ਜਾਣਕਾਰੀ ਹਸਪਤਾਲ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ। ਹਕੀਮ ਰਹਿਮਾਨ ਨੂੰ ਬੋਮਈ ਇਲਾਕੇ `ਚ ਉਨ੍ਹਾਂ ਦੇ ਘਰ ਬੇਹੱਦ ਨੇੜੇ ਤੋਂ ਗੋਲੀ ਮਾਰੀ ਗਈ।


ਸਮਾਚਾਰ ਏਜੰਸੀ ਆਈਏਐਨਐਸ ਨੇ ਇਕ ਪੁਲਿਸ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਕਿ ਉਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ। ਪ੍ਰੰਤੂ ਹਸਪਤਾਲ ਪਹੁੰਚਦੇ ਹੀ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਵਰਕਰ ਸੈਯਦ ਅਲੀ ਗਿਲਾਨੀ ਦੀ ਅਗਵਾਈ ਵਾਲੇ ਗੁੱਟ ਨਾਲ ਜੁੜਿਆ ਹੋਇਆ ਸੀ ਅਤੇ ਹਾਲ `ਚ ਹੀ ਉਸਦੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hurriyat activist shot dead by gunmen in Jammu and Kashmir Sopore