ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਵਾਈ ਫ਼ੌਜ ਮੁਖੀ ਬੀਰੇਂਦਰ ਸਿੰਘ ਧਨੋਆ ਬਣੇ COSC ਦੇ ਨਵੇਂ ਚੇਅਰਮੈਨ

ਭਾਰਤੀ ਹਵਾਈ ਫ਼ੌਜ ਦੇ ਮੁਖੀ ਬੀਰੇਂਦਰ ਸਿੰਘ ਧਨੋਆ ਨੂੰ ਬੁੱਧਵਾਰ ਨੂੰ ਚੀਫ਼ ਆਫ ਸਟਾਫ਼ ਕਮੇਟੀ (COSC) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਸ਼ੁੱਕਰਵਾਰ ਨੂੰ ਰਿਟਾਇਰ ਹੋਣ ਜਾ ਰਹੇ ਜਲ-ਸੈਨਾ ਮੁਖੀ ਸੁਨੀਲ ਲਾਂਬਾ ਦੀ ਥਾਂ ਲੈਣਗੇ।

 

ਰੱਖਿਆ ਮੰਤਰਾਲਾ ਮੁਤਾਬਕ ਹਵਾਈ ਫ਼ੌਜ ਮੁਖੀ ਬੀਐਸ ਧਨੋਆ 31 ਮਈ ਤੋਂ ਸੀਓਐਸਸੀ ਦੇ ਚੇਅਰਮੈਨ ਹੋਣਗੇ।

 

ਚੀਫ਼ ਆਫ਼ ਸਟਾਫ਼ ਕਮੇਟੀ ਦੇ ਚੇਅਰਮੈਨ ਕੋਲ ਤਿੰਨ ਫ਼ੌਜਾਂ ਵਿਚਾਲੇ ਤਾਲਮੇਲ ਬਣਾਉਣ ਅਤੇ ਦੇਸ਼ ਦੇ ਸਾਹਮਣੇ ਮੌਜੂਦ ਬਾਹਰੀ ਸੁਰੱਖਿਆ ਚੁਣੌਤੀਆਂ ਤੋਂ ਨਜਿੱਠਣ ਲਈ ਸਧਾਰਣ ਰਣਨੀਤੀ ਤਿਆਰ ਕਰਨ ਦੀ ਜ਼ਿੰਮੇਵਾਰੀ ਹੁੰਦੀ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:IAF Chief BS Dhanoa New Chairman of Chiefs of Staff Committee