ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਾਹ ਫੈਜ਼ਲ ਨੂੰ ਦਿੱਲੀ ਏਅਰਪੋਰਟ ਤੋਂ ਹਿਰਾਸਤ 'ਚ ਲੈ ਕੇ ਵਾਪਸ ਕਸ਼ਮੀਰ ਭੇਜਿਆ

ਸਾਬਕਾ ਆਈਏਐਸ ਅਧਿਕਾਰੀ ਤੋਂ ਸਿਆਸਤਦਾਨ ਬਣੇ ਸ਼ਾਹ ਫੈਜ਼ਲ ਨੂੰ ਬੁੱਧਵਾਰ ਨੂੰ ਦਿੱਲੀ ਏਅਰਪੋਰਟ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ। ਫੈਜ਼ਲ ਨੂੰ ਵਾਪਸ ਕਸ਼ਮੀਰ ਭੇਜ ਦਿੱਤਾ ਗਿਆ ਹੈ।

 

ਸ਼ਾਹ ਫੈਜ਼ਲ ਯੂਪੀਐੱਸਸੀ ਸਿਵਲ ਸੇਵਾ ਪ੍ਰੀਖਿਆ ਦੇ 2010 ਬੈਚ ਦੇ ਟਾਪਰ ਰਹੇ ਹਨ ਅਤੇ ਉਹ ਜੰਮੂ ਕਸ਼ਮੀਰ ਵਿੱਚ ਸਾਫ ਸੁਥਰੀ ਸਿਆਸਤ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲਈ ਲੋਕਾਂ ਤੋਂ ਸਹਿਯੋਗ ਲੈਣ ਲਈ ਸਰਗਰਮ ਹਨ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:IAS officer turned-politician Shah Faesal detained at Delhi airport sent back to Kashmir