ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ `ਚ ਸਾਬਕਾ ਮੁੱਖ ਮੰਤਰੀ ਦੇ ਘਰ ਜ਼ਬਰਦਸਤੀ ਦਾਖਲ ਹੁੰਦੇ ਵਿਅਕਤੀ ਨੂੰ ਗੋਲੀ ਮਾਰੀ

ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁਲਾ

ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁਲਾ ਦੇ ਘਰ `ਚ ਜ਼ਬਰਦਸਤੀ ਦਾਖਲ ਹੋਣ ਦੀ ਕੋਸਿ਼ਸ਼ ਕਰਦੇ ਇਕ ਵਿਅਕਤੀ ਨੂੰ ਡਿਊਟੀ ਦੇ ਰਹੇ ਸੁਰੱਖਿਆ ਕਰਮਚਾਰੀ ਨੇ ਗੋਲੀ ਮਾਰ ਦਿੱਤੀ, ਜਿਸ `ਚ ਵਿਅਕਤੀ ਦੀ ਮੌਤ ਹੋ ਗਈ। 


ਜੰਮੂ ਦੇ ਐਸਐਸਪੀ ਵਿਵੇਕ ਗੁਪਤਾ ਨੇ ਦੱਸਿਆ ਕਿ ਘੁਸਪੈਠੀਆ ਮੁੱਖ ਗੇਟ ਤੋੜਕੇ ਅੰਦਰ ਆ ਗਿਆ ਸੀ। ਉਥੇ ਡਿਊਟੀ ਦੇ ਰਹੇ ਅਫ਼ਸਰ ਨਾਲ ਉਸਦੀ ਲੜਾਈ ਹੋਈ। ਜਿਸ `ਚ ਡਿਉਟੀ ਅਫ਼ਸਰ ਜ਼ਖਮੀ ਵੀ ਹੋਇਆ ਹੈ। ਉਸਦੇ ਬਾਅਦ ਉਹ ਰਿਹਾਇਸ਼ ਦੇ ਅੰਦਰ ਦਾਖਲ ਹੋ ਗਿਆ। ਉਸਦੇ ਬਾਅਦ ਉਸ ਨੂੰ ਗੋਲੀ ਮਾਰ ਦਿੱਤੀ ਗਈ।ਸ਼ੁਰੂਆਤੀ ਜਾਂਚ `ਚ ਅਜਿਹਾ ਲੱਗਦਾ ਹੈ ਕਿ ਇਹ ਅੱਤਵਾਦੀ ਹਮਲਾ ਨਹੀਂ ਹੈ।

 

  

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:In Jammu a man was shot dead at former CM Farooq Abdulla residence