ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਾਜਪਾਈ ਦੀ ਬੇਟੀ ਨਮਿਤਾ ਨੇ ਦਿੱਤੀ ਅਗਨੀ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਪੰਜ ਤੱਤਾਂ ਚ ਮਿਲ ਗਏ। ਉਨ੍ਹਾ ਦਾ ਅੰਤਿਮ ਸਸਕਾਰ ਦਿੱਲੀ ਦੇ ਸਮ੍ਰਿਤੀ ਸੱਥਲ ਚ ਸਰਕਾਰੀ ਸਨਮਾਨਾਂ ਨਾਲ ਹੋਇਆ। ਬੇਟੀ ਨਮਿਤਾ ਭੱਟਾਚਾਰਿਆ ਨੇ ਵਾਜਪਾਈ ਜੀ ਦੀ ਦੇਹ ਨੂੰ ਅਗਨੀ ਭੇਟ ਕੀਤੀ। ਸਮ੍ਰਿਤੀ ਸੱਥਲ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਈਡੂ, ਪੀਐਮ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਲਾਲ ਕ੍ਰਿਸ਼ਨ ਅਡਵਾਣੀ ਸਮੇਤ ਦੇਸ਼ਾਂ ਅਤੇ ਵਿਦੇਸ਼ਾਂ ਦੇ ਨੇਤਾਵਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ।

 

atal creation

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Atal Bihari Vajpayee's daughter Namita gave fiery