ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ’ਚ ਕੋਰੋਨਾ ਮਰੀਜ਼ਾਂ ਦੀ ਕੁਲ ਗਿਣਤੀ ਚੀਨ ਨਾਲੋਂ ਵੱਧ ਪਰ ਮੌਤਾਂ ਘੱਟ

ਦੇਸ਼ ਚ ਕੋਰੋਨਾ ਵਾਇਰਸ (ਕੋਵਿਡ -19) ਨਾਲ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ ਸ਼ੁੱਕਰਵਾਰ (15 ਮਈ) ਦੀ ਰਾਤ ਨੂੰ ਚੀਨ ਤੋਂ ਵੱਧ ਹੋ ਗਈ।

 

ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਅੰਕੜਿਆਂ ਦੀ ਨਿਗਰਾਨੀ ਕਰਨ ਵਾਲੀ ਇਕ ਸੰਸਥਾ ਜੋਨਸ ਹੌਪਕਿਨਜ਼ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਰਾਤ 11 ਵਜੇ (ਭਾਰਤੀ ਸਮੇਂ) ਭਾਰਤ ਵਿਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 85,760 ਹੈ, ਜਦੋਂ ਕਿ ਚੀਨ ਵਿਚ ਇਹ 84,031 ਹੈ।

 

ਹਾਲਾਂਕਿ ਮੌਤਾਂ ਦੀ ਗਿਣਤੀ ਵੇਖੀ ਜਾਵੇ ਤਾਂ ਭਾਰਤ ਚ ਹਾਲੇ ਵੀ ਚੀਨ ਨਾਲੋਂ ਕਿਤੇ ਬਿਹਤਰ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਤੋਂ 2753 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਚੀਨ ਵਿਚ ਇਸ ਬਿਮਾਰੀ ਕਾਰਨ ਕੁਲ 4637 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India Coronavirus Total Cross China Death Count Low