ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਨੇ ਇਸਲਾਮਿਕ ਦੇਸ਼ਾਂ ਨਾਲ ਕਸ਼ਮੀਰ ਰਾਗ ਗਾਉਣ ’ਤੇ ਪਾਕਿਸਤਾਨ ਨੂੰ ਸੁਣਾਈਆਂ

1 / 3ਭਾਰਤ ਨੇ ਇਸਲਾਮਿਕ ਦੇਸ਼ਾਂ ਨਾਲ ਕਸ਼ਮੀਰ ਰਾਗ ਗਾਉਣ ’ਤੇ ਪਾਕਿਸਤਾਨ ਨੂੰ ਸੁਣਾਈਆਂ

2 / 3ਭਾਰਤ ਨੇ ਇਸਲਾਮਿਕ ਦੇਸ਼ਾਂ ਨਾਲ ਕਸ਼ਮੀਰ ਰਾਗ ਗਾਉਣ ’ਤੇ ਪਾਕਿਸਤਾਨ ਨੂੰ ਸੁਣਾਈਆਂ

3 / 3ਭਾਰਤ ਨੇ ਇਸਲਾਮਿਕ ਦੇਸ਼ਾਂ ਨਾਲ ਕਸ਼ਮੀਰ ਰਾਗ ਗਾਉਣ ’ਤੇ ਪਾਕਿਸਤਾਨ ਨੂੰ ਸੁਣਾਈਆਂ

PreviousNext

ਭਾਰਤ ਨੇ ਇਸਲਾਮਿਕ ਦੇਸ਼ਾਂ ਦੇ ਸੰਗਠਨ (ਓਆਈਸੀ) ਦੀ ਬੈਠਕੇ ਚ ਕਸ਼ਮੀਰ ਮੁੱਦਾ ਚੁੱਕਣ ਤੇ ਪਾਕਿਸਤਾਨ ਨੂੰ ਚੰਗੀਆਂ ਸੁਣਾਈਆਂ ਹਨ। ਭਾਰਤ ਨੇ ਕਸ਼ਮੀਰ ਮੁੱਦਾ ਚੁੱਕਣ ਤੇ ਸਖਤ ਇਤਰਾਜ਼ ਪ੍ਰਗਟਾਇਆ ਹੈ।

 

ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਜਰਨਲ ਇਜਲਾਸ ਦੇ 73ਵੇਂ ਸੈਸ਼ਨ ਦੌਰਾਨ ਬੁੱਧਵਾਰ ਨੂੰ ਹੋਈ ਓਆਈਸੀ ਸੰਪਰਕ ਸਮੂਹ ਦੀ ਬੈਠਕ ਚ ਕਸ਼ਮੀਰ ਦਾ ਰਾਗ ਛੇੜਿਆ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇੱਥੇ ਕਿਹਾ, ਅਸੀਂ ਇਸ ਗੱਲ ਤੇ ਦੁੱਖ ਪ੍ਰਗਟਾਉਂਦੇ ਹਾਂ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਨਾਲ ਜੁੜੇ ਮੁੱਦਿਆਂ ਤੇ ਇੱਕ ਵਾਰ ਫਿਰ ਓਆਈਸੀ ਚ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਰਤ ਆਪਣੇ ਅੰਦਰੂਨੀ ਮਾਮਲਿਆਂ ਦਾ ਇਸ ਤਰ੍ਹਾਂ ਜਿ਼ਕਰ ਕਰਨ ਨੂੰ ਨਹੀਂ ਮੰਨਦਾ ਹੈ ਜਦਕਿ ਅਸੀਂ ਇਹ ਵੀ ਸਾਫ ਕਹਿ ਦਿੱਤਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੋਪਾਸੜ ਮੀਟਿੰਗ ਨਹੀਂ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India listens to Pakistan on singing Kashmir raga with Islamic countries