ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਫ਼ੌਜ ਨੇ ਐਲ.ਓ.ਸੀ. ਪਾਰ ਕਰ ਰਹੇ ਚਾਰ ਅੱਤਵਾਦੀ ਮਾਰੇ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਐਲ.ਓ.ਸੀ. ਚ ਭਾਰਤੀ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਇਆਂ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਨ੍ਹਾਂ ਅੱਤਵਾਦੀਆਂ ਕੋਲੋਂ ਏ.ਕੇ. 47 ਦੀਆਂ 4 ਰਫ਼ਲਾਂ ਬਰਾਮਦ ਕੀਤੀ ਹਨ।

 

ਹਾਲਾਂਕਿ ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਨਹੀਂ ਕੀਤੀ ਕਿਉਂਕਿ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਨਹੀਂ ਹੋਈਆਂ ਹਨ। ਫ਼ੌਜੀ ਸੂਤਰਾਂ ਨੇ ਇਹ ਕਹਿੰਦਿਆਂ ਪੁਸ਼ਟੀ ਕੀਤੀ ਕਿ ਮੁਕਾਬਲਾ ਵੀਰਵਾਰ ਸ਼ਾਮ ਨੂੰ ਉੜੀ ਸੈਕਟਰ ਦੇ ਬੋਨੀਯਾਰ ਦੇ ਜੰਗਲਾਂ ਚ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਚ ਚਾਰ ਅੱਤਵਾਦੀ ਮਾਰ ਦਿੱਤੇ ਗਏ ਹਨ। ਇਲਾਕੇ ਚ ਖੋਜ ਮੁਹਿੰਮ ਜਾਰੀ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indian Army LOC Killed four terrorists