ਭਾਰਤੀ ਹਵਾਈ ਫੌਜ ਦਾ ਮਿਗ 27 ਲੜਾਕੂ ਜਹਾਜ਼ ਰਾਜਸਥਾਨ ਦੇ ਜੋਧਪੁਰ ਵਿਖੇ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਜਹਾਜ਼ ਦਾ ਪਾਇਲਟ ਵਾਲ-ਵਾਲ ਬਚ ਗਿਆ। ਹਾਲਾਂਕਿ ਇਸ ਘਟਨਾ ਜਹਾਜ਼ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਜੋਧਪੁਰ ਦੇ ਦੇਵਲੀਆ ਪਿੰਡ ਦੇ ਇੱਕ ਮੈਦਾਨੀ ਇਲਾਕੇ `ਚ ਵਾਪਰਿਆ, ਜਿਸ ਕਾਰਨ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ।
MiG 27 aircraft crashed near Jodhpur during a routine mission. The pilot ejected safely. A court of inquiry will investigate the cause of the accident: Indian Air Force https://t.co/4QSRrWueby
— ANI (@ANI) September 4, 2018