ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤੁਰਕੀ ਜਾ ਰਹੇ ਭਾਰਤੀ ਸੈਲਾਨੀਆਂ ਲਈ ਸਰਕਾਰ ਨੇ ਜਾਰੀ ਕੀਤੀ ਇਹ ਐਡਵਾਇਜਰੀ 

ਕੇਂਦਰ ਸਰਕਾਰ ਨੇ ਭਾਰਤ ਤੋਂ ਤੁਰਕੀ ਦੀ ਯਾਤਰਾ ਕਰਨ ਵਾਲੇ ਲੋਕਾਂ ਲਈ ਇੱਕ ਐਡਵਾਇਜਰੀ ਜਾਰੀ ਕੀਤੀ ਹੈ। ਇਸ ਐਡਵਾਇਜਰੀ ਵਿੱਚ ਭਾਰਤੀ ਸੈਲਾਨੀਆਂ ਨੂੰ ਸਖ਼ਤ ਸਾਵਧਾਨੀ ਵਰਤਣ ਦੀ ਬੇਨਤੀ ਕੀਤੀ ਗਈ ਹੈ।

 

 

 

ਅੰਕਾਰਾ ਵਿੱਚ ਸਥਿਤ ਭਾਰਤੀ ਦੂਤਾਵਾਸ ਨੇ ਟਵੀਟ ਕੀਤਾ ਹੈ ਕਿ ਭਾਰਤੀ ਨਾਗਰਿਕ ਸਰਕਾਰ ਤੋਂ ਇਸ ਇਲਾਕੇ ਦੇ ਹਾਲਾਤ ਬਾਰੇ ਜਾਣਕਾਰੀ ਮੰਗ ਰਹੇ ਹਨ।

 

ਹਾਲਾਂਕਿ, ਅਜੇ ਤੱਕ ਦੇਸ਼ ਵਿੱਚ ਭਾਰਤੀ ਨਾਗਰਿਕਾਂ ਨਾਲ ਕੋਈ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ ਹੈ ਪਰ ਯਾਤਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਤੁਰਕੀ ਦੀ ਯਾਤਰਾ ਦੌਰਾਨ ਪੂਰੀ ਸਾਵਧਾਨੀ ਵਰਤਣ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indian govt issues advisory to Indian tourists visiting Turkey