ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਤੋਂ ਭਾਰਤੀ ਹਾਈ ਕਮਿਸ਼ਨਰ ਬਿਸਾੜੀਆਂ ਦਿੱਲੀ ਵਾਪਸ ਪਹੁੰਚੇ

ਪਾਕਿ ’ਚ ਭਾਰਤੀ ਹਾਈ ਕਮਿਸ਼ਨਰ ਬਿਸਾੜੀਆਂ ਦਿੱਲੀ ਵਾਪਸ ਪਹੁੰਚੇ

ਪਾਕਿਤਸਾਨ ਵਿਚ ਭਾਰਤ ਦੇ ਹਾਈ ਕਮਿਸ਼ਨਰ ਬਿਸਾੜੀਆ ਅੱਜ ਭਾਰਤ ਵਾਪਸ ਆ ਗਏ ਹਨ।  ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪੁਲਗਾਮਾ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਆਪਣਾ ਹਾਈ ਕਮਿਸ਼ਨਰ ਅਜੇ ਬਿਸਾੜੀਆ ਨੂੰ ਅਗਲੀ ਰਣਨੀਤੀ ਬਣਾਉਣ ਲਈ ਵਾਪਸ ਭਾਰਤ ਸੱਦ ਲਿਆ ਸੀ।  ਬਿਸਾੜੀਆ ਸੀਨੀਅਰ ਅਧਿਕਾਰੀਆਂ ਅਤੇ ਆਗੂਆਂ ਨਾਲ ਵਿਚਾਰ ਚਰਚਾ ਕਰਨਗੇ। 

 

 

ਇਹ ਵੀ ਜ਼ਿਕਰਯੋਗ ਹੈ ਕਿ ਭਾਰਤ ਨੇ ਸ਼ੁੱਕਰਵਾਰ ਨੂੰ ਪਾਕਿ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੂੰ ਤਲਬ ਕਰਕੇ ਪੁਲਵਾਮਾ ਹਮਲੇ ਉਤੇ ਆਪਣਾ ਤਿੱਖਾ ਰੋਸ ਪ੍ਰਗਟਾਇਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Indian High Commissioner Bisadi returns to Pakistan in Delhi