ਅਗਲੀ ਕਹਾਣੀ

ਜੰਮੂ ਕਸ਼ਮੀਰ ਦੇ ਸੋਪੋਰ ’ਚ ਭਾਰਤੀ ਫ਼ੌਜ ਨੇ 2 ਅੱਤਵਾਦੀ ਮਾਰੇ

ਜੰਮੂ ਕਸ਼ਮੀਰ ਚ ਭਾਰਤੀ ਫ਼ੌਜ ਨੂੰ ਵੱਡੀ ਸਫਲਤਾ ਮਿਲੀ ਹੈ। ਸੋਪੋਰ ਦੇ ਬਾਰਾਤਕਲਾਨ ਤੇ ਗੁੰਡ ਮੁਹੱਲਾ `ਚ ਲੰਘੇ ਦਿਨ ਤੋਂ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਹੋਈ ਜਿਸ ਵਿਚ ਦੋ ਅੱਤਵਾਦੀ ਮਾਰੇ ਗਏ। ਜਾਣਕਾਰੀ ਮੁਤਾਬਕ ਅੱਤਵਾਦੀਆਂ ਖਿਲਾਫ ਫ਼ੌਜ ਦਾ ਅਪਰੇਸ਼ਨ ਹਾਲੇ ਵੀ ਜਾਰੀ ਹੈ।

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indian troops killed two militants in Sopore of Jammu and Kashmir