ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੈਸ਼ ਦਾ ਸ਼ੱਕੀ ਅੱਤਵਾਦੀ ਸੱਜਾਦ ਖਾਨ ਦਿੱਲੀ ਤੋਂ ਗ੍ਰਿਫਤਾਰ

ਜੈਸ਼ ਦਾ ਸ਼ੱਕੀ ਅੱਤਵਾਦੀ ਸੱਜਾਦ ਖਾਨ ਦਿੱਲੀ ਤੋਂ ਗ੍ਰਿਫਤਾਰ

ਦਿੱਲੀ ਪੁਲਿਸ ਦੀ ਸਪੈਸ਼ਲ ਨੇ ਜੈਸ਼ ਏ ਮੁਹੰਮਦ ਦੇ ਸ਼ੱਕੀ ਅੱਤਵਾਦੀ ਸੱਜਾਦ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਸੱਜਾਦ ਖਾਨ ਨੂੰ ਪੁਲਿਸ ਨੇ ਲਾਲ ਕਿਲ੍ਹੇ ਦੇ ਕੋਲੋ ਵੀਰਵਾਰ ਰਾਤ ਨੂੰ ਗ੍ਰਿਫਤਾਰ ਕੀਤਾ।

 

ਫੜਿਆ ਗਿਆ ਸ਼ੱਕੀ ਪੁਲਵਾਮਾ ਹਮਲੇ ਦੇ ਮਾਸਟਰਮਾਈਡ ਮੁਦਸਿਰ ਦਾ ਕਰੀਬੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਪਿਛਲੇ ਦਿਨੀਂ ਸੁਰੱਖਿਆ ਬਲਾਂ ਵੱਲੋਂ ਮਾਰ ਦਿੱਤਾ ਗਿਆ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jaish e Mohammed terror suspect sajjad khan arrested near lal qila in Delhi