ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨਾਲ ਤਾਜ਼ਾ ਮੁਕਾਬਲੇ 'ਚ ਦੋ ਅੱਤਵਾਦੀਆਂ ਢੇਰ, ਗੋਲਾ ਬਾਰੂਦ  ਬਰਾਮਦ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਦੱਸਿਆ ਗਿਆ ਹੈ ਕਿ ਬਾਂਦੀਪੁਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਚੱਲ ਰਹੀ ਹੈ।

 

 

 

 

 

ਦੱਸਣਯੋਗ ਹੈ ਕਿ ਉੱਤਰੀ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਐਤਵਾਰ ਨੂੰ ਹੋਏ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਸੀ। ਅੱਤਵਾਦੀ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਸ੍ਰੀਨਗਰ ਤੋਂ 55 ਕਿਲੋਮੀਟਰ ਦੂਰ ਲਾਵਦਾਰਾ ਪਿੰਡ ਵਿੱਚ ਚੱਲ ਰਿਹਾ ਸੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:jammu and Kashmir Encounter between terrorists and security personnel in Bandipura two terrorist killed