ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ: ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ

ਜੰਮੂ-ਕਸ਼ਮੀਰ ਦੇ ਪੁਲਵਾਮਾ ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਗ੍ਰੇਨੇਡ ਨਾਲ ਹਮਲਾ ਕੀਤਾ ਦਿੱਤਾ। ਇਸ ਹਮਲੇ ਚ 8 ਸਥਾਨਕ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਤਾਲ ਚ ਭਰਤੀ ਕਰਵਾਇਆ ਗਿਆ ਹੈ।

 

ਤਾਜ਼ਾ ਜਾਣਕਾਰੀ ਮੁਤਾਬਕ ਪੂਰੇ ਇਲਾਕੇ ਚ ਘੇਰਾਬੰਦੀ ਕਰਕੇ ਅੱਤਵਾਦੀਆਂ ਖਿਲਾਫ ਤਲਾਸ਼ ਮੁਹਿੰਮ ਚਲਾਈ ਜਾ ਰਹੀ ਹੈ।

 

ਉੱਧਰ ਦੱਖਣੀ ਕਸ਼ਮੀਰ ਦੇ ਅਨੰਤਨਾਗ ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੰਗਲਵਾਰ ਨੂੰ ਮੁਕਾਬਲਾ ਹੋਇਆ। ਇਸ ਮੁਕਾਬਲੇ ਚ ਇਕ ਜਵਾਨ ਸ਼ਹੀਦ ਹੋ ਗਿਆ ਜਦਕਿ 2 ਅੱਤਵਾਦੀ ਮਾਰੇ ਗਏ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir Terrorists lobbed a grenade at Pulwama police station