ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ’ਚ ਫ਼ੌਜ ਨੇ ਅਨੰਤਨਾਗ ਮੁਕਾਬਲੇ `ਚ 6 ਅੱਤਵਾਦੀ ਮਾਰੇ

ਜੰਮੂ ਕਸ਼ਮੀਰ ਦੇ ਅਨੰਤਨਾਗ `ਚ ਅੱਜ ਭਾਰਤੀ ਫ਼ੌਜ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ `ਚ 6 ਅੱਤਵਾਦੀ ਮਾਰ ਮੁਕਾਏ ਗਏ ਹਨ। ਭਾਰਤੀ ਫ਼ੌਜ ਨੇ ਇਨ੍ਹਾਂ ਅੱਤਵਾਦੀਆਂ ਕੋਲੋਂ ਵੱਡੀ ਪੱਧਰ `ਤੇ ਹਥਿਆਰ ਤੇ ਗੋਲਾ ਬਰੂਦ ਬਰਾਮਦ ਕੀਤੇ ਹਨ। 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmirs army killed 6 militants in Anantnag encounter