ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੱਤਵਾਦੀ ਹਮਲੇ ਬਾਅਦ ਜੰਮੂ ’ਚ ਇੰਟਰਨੈਟ ਸੇਵਾਵਾਂ ਬੰਦ

ਅੱਤਵਾਦੀ ਹਮਲੇ ਬਾਅਦ ਜੰਮੂ ’ਚ ਇੰਟਰਨੈਟ ਸੇਵਾਵਾਂ ਬੰਦ

ਪੁਲਵਾਮਾ ਵਿਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਦੇ ਬਾਅਦ ਜੰਮੂ ’ਚ ਮੋਬਾਇਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਥੇ ਜੰਮੂ ਵਿਚ ਇੰਟਰਨੈਟ ਸੇਵਾਵਾਂ ਰੋਕਣ ਤੋਂ ਪਹਿਲਾਂ ਪੂਰੇ ਦੱਖਣੀ ਕਸ਼ਮੀਰ ਵਿਚ ਮੋਬਾਇਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ।

 

ਸ੍ਰੀਨਗਰ ਜ਼ਿਲ੍ਹੇ ਵਿਚ ਇੰਟਰਨੈਟ ਦੀ ਸਪੀਡ ਨੂੰ ਘੱਟ ਕਰਕੇ 2ਜੀ ਉਤੇ ਲਿਆਂਦਾ ਗਿਆ ਹੈ। ਇਸ ਦੇ ਨਾਲ ਹੀ ਪੂਰੇ ਕਸ਼ਮੀਰ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu Kashmir Mobile internet services have been suspended in Jammu