ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵੱਡੇ ਹਮਲੇ ਦੀ ਸਾਜਿਸ਼! ਜੰਮੂ-ਕਸ਼ਮੀਰ ਦੇ ਕਠੂਆ 'ਚ 40 ਕਿਲੋ ਵਿਸਫੋਟਕ ਮਿਲਿਆ

 

ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਸੋਮਵਾਰ ਨੂੰ ਤਕਰੀਬਨ 40 ਕਿਲੋਗ੍ਰਾਮ ਵਿਸਫੋਟਕ ਬਰਾਮਦ ਕੀਤਾ ਹੈ।   ਅਧਿਕਾਰੀਆਂ ਨੇ ਦੱਸਿਆ ਕਿ ਵਿਸਫੋਟਕ ਉਦੋਂ ਮਿਲਿਆ ਜਦੋਂ ਸੁਰੱਖਿਆ ਬਲ  ਬਿਲਾਵਰ ਤਹਿਸੀਲ ਦੇ ਮਲਹਾਰ ਪੱਟੀ ਵਿੱਚ ਤਲਾਸ਼ੀ ਲੈ ਰਹੇ ਸਨ।

 

 


ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu Kashmir Police have recovered nearly 40 kg gun powder from Kathua