ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ADG ਨੇ ਦੱਸੇ ਜੰਮੂ ਕਸ਼ਮੀਰ ਦੇ ਮੌਜੂਦਾ ਹਾਲਾਤ

ADG ਨੇ ਦੱਸੇ ਜੰਮੂ ਕਸ਼ਮੀਰ ਦੇ ਮੌਜੂਦਾ ਹਾਲਾਤ

ਜੰਮੂ ਕਸ਼ਮੀਰ ਵਿਚੋਂ ਧਾਰਾ 370 ਦੇ ਜ਼ਿਆਦਾਤਰ ਪ੍ਰਾਵਧਾਨਾਂ ਨੂੰ ਹਟਾਏ ਜਾਣ ਬਾਅਦ ਲੱਗੀਆਂ ਪਾਬੰਦੀਆਂ ਨੂੰ ਲੈ ਕੇ ਏਡੀਜੀ ਲਾਅ ਐਂਡ ਆਰਡਰ ਮੁਨੀਰ ਖਾਨ ਦਾ ਬਿਆਨ ਸਾਹਮਣੇ ਆਇਆ ਹੈ।

 

ਮੁਨੀਰ ਖਾਨ ਨੇ ਦੱਸਿਆ ਕਿ ਜੰਮੂ ਵਿਚੋਂ ਪਾਬੰਦੀ ਹਟਾ ਦਿੱਤੀ ਗਈ ਹੈ ਅਤੇ ਸਕੂਲ ਖੁੱਲ੍ਹ ਗਏ ਹਨ। ਉਨ੍ਹਾਂ ਦੱਸਿਆ ਕਿ ਕਸ਼ਮੀਰ ਵਿਚ ਕੁਝ ਥਾਵਾਂ ਉਤੇ ਕੁਝ ਪਾਬੰਦੀਆਂ ਜ਼ਰੂਰ ਲਾਗੂ ਹਨ। ਹਾਲਾਂਕਿ, ਉਥੇ ਵੀ ਪਾਬੰਦੀ ਪੂਰੀ ਤਰ੍ਹਾਂ ਲਾਗੂ ਨਹੀਂ ਹੈ।

 

 

ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ। ਸ੍ਰੀਨਗਰ ਜ਼ਿਲ੍ਹੇ ਅਤੇ ਹੋਰ ਜ਼ਿਲ੍ਹਿਆਂ ਦੇ ਵੱਖ ਵੱਖ ਹਿੱਸਿਆਂ ਵਿਚ ਕੁਝ ਘਟਨਾਵਾਂ ਹੋਈਆਂ ਹਨ, ਜਿਨ੍ਹਾਂ ਨੂੰ ਸਥਾਨਕ ਪੱਧਰ ਉਤੇ ਡੀਲ ਕੀਤਾ ਗਿਆ ਸੀ। ਕੋਈ ਵੀ ਵੱਡੀ ਚੋਟ ਨਹੀਂ ਆਈ ਹੈ। ਪੈਲੇਟ ਗਨ ਨਾਲ ਕੁਝ ਸੱਟਾ ਲਗੀਆਂ ਹਨ, ਜਿਨ੍ਹਾਂ ਦਾ ਇਲਾਜ ਕੀਤਾ ਗਿਆ। ਸਾਡੀ ਕੋਸ਼ਿਸ਼ ਇਹ ਹੈ ਕਿ ਕੋਈ ਨੁਕਸਾਨ ਨਾ ਹੋਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:jammu kashmir situation is is totally under control says adg muneer khan