ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਪਾਨੀ ਰਾਜਦੂਤ ਕੇਨਜੀ ਹੀਰਾਮਟਸੂ ਤੇ ਉਨ੍ਹਾਂ ਦੀ ਪਤਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

1 / 3ਭਾਰਤ ਵਿੱਚ ਜਪਾਨ ਦੇ ਰਾਜਦੂਤ ਕੇਨਜੀ ਹੀਰਾਮਟਸੂ ਤੇ ਉਨ੍ਹਾਂ ਦੀ ਪਤਨੀ ਨੂੰ ਸਨਮਾਨਤ ਕੀਤੇ ਜਾਣ ਦਾ ਦ੍ਰਿਸ਼। ਸਮੀਰ ਸਹਿਗਲ/ਹਿੰਦੁਸਤਾਨ ਟਾਈਮਜ਼

2 / 3ਭਾਰਤ ਵਿੱਚ ਜਪਾਨ ਦੇ ਰਾਜਦੂਤ ਕੇਨਜੀ ਹੀਰਾਮਟਸੂ ਤੇ ਉਨ੍ਹਾਂ ਦੀ ਪਤਨੀ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਿਰਮਾ ਵਿੱਚ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ। ਸਮੀਰ ਸਹਿਗਲ/ਹਿੰਦੁਸਤਾਨ ਟਾਈਮਜ਼

3 / 3ਭਾਰਤ ਵਿੱਚ ਜਪਾਨ ਦੇ ਰਾਜਦੂਤ ਕੇਨਜੀ ਹੀਰਾਮਟਸੂ ਤੇ ਉਨ੍ਹਾਂ ਦੀ ਪਤਨੀ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਿਰਮਾ ਵਿੱਚ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ। ਸਮੀਰ ਸਹਿਗਲ/ਹਿੰਦੁਸਤਾਨ ਟਾਈਮਜ਼

PreviousNext

ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸੋਮਵਾਰ ਨੂੰ ਪਹੁੰਚਣ 'ਤੇ ਭਾਰਤ ਵਿੱਚ ਜਪਾਨ ਦੇ ਰਾਜਦੂਤ ਕੇਨਜੀ ਹੀਰਾਮਟਸੂ ਤੇ ਉਨ੍ਹਾਂ ਦੀ ਆਪਣੀ ਪਤਨੀ ਪੇਟ੍ਰੀਸੀਆ ਕਲਾਰਾ ਆਗੁਆਡੋ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਸ਼ਾਨਦਾਰ ਸਵਾਗਤ ਕੀਤਾ। 

ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਤਸਵੀਰ ਭੇਟ ਕੀਤੀ। ਕੇਨਜੀ ਹੀਰਾਮਟਸੂ ਤੇ ਉਨ੍ਹਾਂ ਦੀ ਪਤਨੀ ਨੇ ਮੱਥਾ ਟੇਕਣ ਉਪੰਰਤ ਗੁਰੂ ਘਰ ਦੀ ਪ੍ਰਕਿਰਮਾ ਕੀਤੀ।  

 

ਜਲ੍ਹਿਆਂਵਾਲੇ ਬਾਗ਼ ਵਿਖੇ ਕੀਤੀਆਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

ਜਪਾਨ ਦੇ ਰਾਜਦੂਤ ਕੇਨਜੀ ਹੀਰਾਮਟਸੂ ਤੇ ਉਨ੍ਹਾਂ ਦੀ ਪਤਨੀ ਜਲ੍ਹਿਆਂਵਾਲੇ ਬਾਗ਼ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ। ਸਮੀਰ ਸਹਿਗਲ/ ਹਿੰਦੁਸਤਾਨ ਟਾਈਮਜ਼

 

ਇਸ ਤੋਂ ਬਾਅਦ ਭਾਰਤ ਵਿੱਚ ਜਪਾਨ ਦੇ ਰਾਜਦੂਤ ਕੇਨਜੀ ਹੀਰਾਮਟਸੂ ਆਪਣੀ ਪਤਨੀ ਪਟ੍ਰੀਸੀਆ ਕਲਾਰਾ ਆਗੁਆਡੋ ਨਾਲ ਜਲ੍ਹਿਆਂਵਾਲੇ ਬਾਗ਼ ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।   

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Japanese Ambassador to India Kenji Hiramatsu with his wife paying obeisance at Golden Temple in Amritsar