ਅਗਲੀ ਕਹਾਣੀ

ਜਥੇਦਾਰ ਰਛਪਾਲ ਸਿੰਘ ਦਾ 95 ਸਾਲ ਦੀ ਉਮਰ ’ਚ ਦਿਹਾਂਤ

ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜਥੇਦਾਰ ਰਛਪਾਲ ਸਿੰਘ (95) ਦਾ ਅੱਜ ਦਿਹਾਂਤ ਹੋ ਗਿਆ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੀ ਸਿੱਖ ਸਿਆਸਤ `ਚ ਬੇਹੱਦ ਅਹਿਮ ਸਥਾਨ ਰੱਖਣ ਵਾਲੇ ਜਥੇਦਾਰ ਰਛਪਾਲ ਸਿੰਘ ਪਿਛਲੇ ਕੁੱਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਦੱਸਣਯੋਗ ਹੈ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਦਿੱਲੀ `ਚ ਜਥੇਦਾਰ ਰਛਪਾਲ ਸਿੰਘ ਨੇ ਸਰਗਰਮ ਅਗਵਾਈ ਕੀਤੀ ਸੀ। ਇਸ ਲਈ ਜਥੇਦਾਰ ਰਛਪਾਲ ਸਿੰਘ ਨੂੰ ਕਈ ਮਹੀਨੇ ਜੇਲ੍ਹ ਚ ਲੰਘਾਉਣੇ ਪਏ ਸਨ। ਇਸ ਦੌਰਾਨ ਉਨ੍ਹਾਂ ਨੂੰ ਕਈ ਸਾਰੇ ਕੇਸਾਂ ਦਾ ਸਾਹਮਣਾ ਕਰਨਾ ਪਿਆ ਸੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jathedar Rachpal Singh passed away at the age of 95