ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਾਲੂ ਪ੍ਰਸਾਦ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਰੱਦ

ਲਾਲੂ ਪ੍ਰਸ਼ਾਦ ਯਾਦਵ

ਝਾਰਖੰਡ ਹਾਈ ਕੋਰਟ ਨੇ ਰਾਜਦ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਰਾਹਤ ਦੇਣ ਤੋਂ ਮਨ੍ਹਾਂ ਕਰ ਦਿੱਤਾ.  ਅਦਾਲਤ ਨੇ ਲਾਲੂ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਵੀ ਇਨਕਾਰ ਕਰ ਦਿੱਤਾ. ਅਦਾਲਤ ਨੇ ਕਿਹਾ ਕਿ ਲਾਲੂ ਪ੍ਰਸਾਦ ਨੂੰ 30 ਅਗਸਤ ਤੱਕ ਸਮਰਪਣ ਕਰਨਾ ਪਵੇਗਾ. ਲਾਲੂ ਦੇ ਵਕੀਲ ਨੇ ਜ਼ਮਾਨਤ ਵਧਾਉਣ ਦੀ ਮੰਗ ਕੀਤੀ ਸੀ.

 

ਹਾਈ ਕੋਰਟ ਵਿਚ ਸੁਣਵਾਈ ਦੌਰਾਨ ਸੀ.ਬੀ.ਆਈ. ਨੇ ਕਿਹਾ ਕਿ ਲਾਲੂ ਆਪਣੇ ਇਲਾਜ ਮੁੰਬਈ ਜਾਂਦੇ ਹਨ ਤੇ ਆਪਣੇ ਘਰ ਚਲੇ ਜਾਂਦੇ ਹਨ. ਸੀ.ਬੀ.ਆਈ. ਦਾ ਕਹਿਣਾ ਹੈ ਕਿ ਲਾਲੂ ਜ਼ਮਾਨਤ ਦਾ ਗਲਤ ਫਾਇਦਾ ਉਠਾ ਰਹੇ ਹਨ.

 

 

ਇਸ ਤੋਂ ਪਹਿਲਾਂ ਲਾਲੂ ਦੇ ਬੇਟੇ ਤੇਜਸਵੀ ਯਾਦਵ ਨੇ ਆਪਣੇ ਟਵਿੱਟਰ ਅਕਾਊਂਟਉੱਤੇ  ਜਾਣਕਾਰੀ ਦਿੱਤੀ ਸੀ ਕਿ ਲਾਲੂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jharkhand High Court canceled lalu yadav bail and asks to surrender by August 30