ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਿਤਾ ਲਾਲੂ ਪ੍ਰਸਾਦ ਯਾਦਵ ਨੂੰ ਮਿਲਣ ਹਸਪਤਾਲ ਪਹੁੰਚੇ ਤੇਜ ਪ੍ਰਤਾਪ ਯਾਦਵ

ਪਿਤਾ ਲਾਲੂ ਪ੍ਰਸਾਦ ਯਾਦਵ ਨੂੰ ਮਿਲਣ ਹਸਪਤਾਲ ਪਹੁੰਚੇ ਤੇਜ ਪ੍ਰਤਾਪ ਯਾਦਵ

ਰਾਸ਼ਟਰੀ ਜਨਤਾ ਦਲ ਆਗੂ ਅਤੇ ਬਿਹਾਰ ਦੇ ਸਾਬਕਾ ਸਿਹਤ ਮੰਤਰੀ ਤੇਜ ਪ੍ਰਤਾਪ ਯਾਦਵ ਆਪਣੇ ਪਿਤਾ ਲਾਲੂ ਪ੍ਰਸਾਦ ਯਾਦਵ ਨੂੰ ਮਿਲਣ ਝਾਰਖੰਡ ਦੇ ਰਿਮਸ ਹਸਪਤਾਲ ਪਹੁੰਚੇ। ਚਾਰਾ ਘੁਟਾਲੇ ਵਿਚ ਜੇਲ ਦੀ ਸਜਾ ਕੱਟ ਰਹੇ ਰਾਜਦ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਮਿਲਣ ਤੇਜ ਪ੍ਰਤਾਪ ਯਾਦਵ ਸ਼ਨੀਵਾਰ ਨੂੰ ਰਾਂਚੀ ਦੇ ਰਾਜਿੰਦਰ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਹਸਪਤਾਲ ਪਹੁੰਚੇ। ਜ਼ਿਕਰਯੋਗ ਹੈ ਕਿ ਲਾਲੂ ਯਾਦਵ ਦਾ ਇਸ ਹਸਪਤਾਲ ਵਿਚ ਇਲਾਜ ਚਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਤੇਜ ਪ੍ਰਤਾਪ ਯਾਦਵ ਆਪਣੇ ਪਿਤਾ ਦੀ ਸਿਹਤ ਦਾ ਹਾਲ ਜਾਨਣ ਲਈ ਪਹੁੰਚੇ ਸਨ।

 

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚਾਰਾ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਲਾਲੂ ਪ੍ਰਸਾਦ ਦੀਜਮਾਨਤ ਮਾਮਲੇ ਵਿਚ ਹਾਈਕੋਰਟ ਨੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਇਸ ਲਈ ਹਾਈ ਕੋਰਟ ਨੇ ਸੀਬੀਆਈ ਨੁੰ ਪੰਜ ਜੁਲਾਈ ਤੱਕ ਜਵਾਬ ਦਾਖਲ ਕਰਨ ਦਾ ਸਮਾਂ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jharkhand Tej Pratap Yadav arrives at RIMS in Ranchi to meetLalu Prasad Yadav