ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜ਼ਿਮਨੀ ਚੋਣ ਨਤੀਜੇ: ਜੀਂਦ ’ਚ ਭਾਜਪਾ, ਰਾਮਗੜ੍ਹ ’ਚ ਕਾਂਗਰਸ ਅੱਗੇ

ਹਰਿਆਣਾ ਦੇ ਜੀਂਦ ਅਤੇ ਰਾਜਸਥਾਨ ਦੇ ਰਾਮਗੜ੍ਹ ਵਿਧਾਨ ਸਭਾ ਲਈ ਹੋਈਆਂ ਜ਼ਿਮਨੀ ਚੋਣਾਂ ਦੀ ਵੋਟਾਂ ਦਾ ਨਤੀਜਾ ਅੱਜ ਆਉਣ ਵਾਲਾ ਹੈ। ਦੋਨਾਂ ਥਾਵਾਂ ਤੇ ਜ਼ਿਮਨੀ ਚੋਣਾਂ ਲਈ 28 ਜਨਵਰੀ ਨੂੰ ਵੋਟਾਂ ਪਈਆਂ ਸਨ। ਇਸ ਲਈ ਅੱਜ ਸਵੇਰ 8 ਵਜੇ ਤੋਂ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।

 

ਜ਼ਿਕਰਯੋਗ ਹੈ ਕਿ ਜੀਂਦ ਸੀਟ ਤੇ 21 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਜਦਕਿ ਰਾਮਗੜ੍ਹ ਸੀਟ ਤੇ ਦੋ ਔਰਤਾਂ ਸਮੇਤ 20 ਉਮੀਦਵਾਰ ਚੋਣ ਮੈਦਾਨ ਚ ਹਨ।

 

 

 

 

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

 

https://www.facebook.com/hindustantimespunjabi/

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jind Ramgarh Byelection Number of votes continued