ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਲਰਾਜ ਮਿਸ਼ਰ ਬਣੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ, ਆਚਾਰੀਆ ਦੇਵਵਰਤ ਗੁਜਰਾਤ ਦੇ

ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਆਚਾਰੀਆ ਦੇਵਵਰਤ ਨੂੰ ਗੁਜਰਾਤ ਦਾ ਰਾਜਪਾਲ ਨਿਯੁਕਤ ਕੀਤਾ ਹੈਇਸ ਦੇ ਨਾਲ ਹੀ ਭਾਜਪਾ ਦੇ ਸੀਨੀਅਰ ਨੇਤਾ ਕਲਰਾਜ ਮਿਸ਼ਰ ਨੂੰ ਹਿਮਾਚਲ ਪ੍ਰਦੇਸ਼ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ

 

ਮਿਲੀ ਜਾਣਕਾਰੀ ਮੁਤਾਬਕ ਦੋਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਲੈ ਕੇ ਰਾਸ਼ਟਰਪਤੀ ਨੇ ਹੁਕਮ ਜਾਰੀ ਕਰ ਦਿੱਤੇ ਹਨ ਦੋਨਾਂ ਰਾਜਪਾਲਾਂ ਦੇ ਆਪੋ ਆਪਣੇ ਸੂਬਿਆਂ ਚ ਅਹੁਦਾ ਸੰਭਾਲਣ ਮਗਰੋਂ ਨਿਯੁਕਤੀ ਲਾਗੂ ਹੋਵੇਗੀ

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kalraj Mishar became the Himachal Pradesh Governor and Acharya Devvrat Gujarat