ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਲਰਾਜ ਮਿਸ਼ਰਾ ਹਿਮਾਚਲ ਅਤੇ ਅਚਾਰਿਆ ਦੇਵਵਰਤ ਗੁਜਰਾਤ ਦੇ ਰਾਜਪਾਲ ਨਿਯੁਕਤ

ਕਲਰਾਜ ਮਿਸ਼ਰਾ ਨੂੰ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਬਣਾਇਆ ਗਿਆ ਹੈ। ਉਹ ਅਚਾਰਿਆ ਦੇਵਵਰਤ ਦੀ ਥਾਂ ਲੈਣਗੇ। ਉਥੇ, ਹੁਣ ਤੱਕ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਹੇ  ਅਚਾਰਿਆ ਦੇਵਵਰਤ ਨੂੰ ਗੁਜਰਾਤ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੇ ਦਿੱਤੀ।

 

 

 

 

ਦੱਸਣਯੋਗ ਹੈ ਕਿ ਭਾਜਪਾ ਨੇਤਾ ਕਲਰਾਜ ਮਿਸ਼ਰਾ ਸਾਲ 2014 ਤੋਂ 2019 ਤੱਕ ਯੂਪੀ ਦੇ ਦੇਵਰੀਆ ਤੋਂ ਸੰਸਦ ਮੈਂਬਰ ਰਹੇ ਹਨ। ਇਸ ਤੋਂ ਇਲਾਵਾ ਉਹ ਰਾਜ ਸਭਾ ਮੈਂਬਰ ਵੀ ਰਹਿ ਚੁੱਕੇ ਹਨ।  ਇਸ ਤੋਂ ਇਲਾਵਾ ਲਖਨਊ ਤੋਂ ਭਾਜਪਾ ਦੇ ਵਿਧਾਇਕ ਵੀ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kalraj Mishra appointed the Governor of Himachal Pradesh