ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘਾ: ਭਾਰਤ-ਪਾਕਿ ਦੇ ਤਕਨੀਕੀ ਮਾਹਰਾਂ ਮੀਟਿੰਗ ਜਾਰੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਜ਼ੀਰੋ ਲਾਈਨ 'ਤੇ 27 ਮਈ ਨੂੰ ਭਾਰਤ ਪਾਕਿ ਦੇ ਤਕਨੀਕੀ ਮਾਹਰਾਂ ਦੀ ਮੀਟਿੰਗ ਅਜੇ ਜਾਰੀ ਹੈ।

 

 

ਮੀਟਿੰਗ ਵਿੱਚ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਸਮੀਖਿਆ ਅਤੇ ਦੋਹਾਂ ਮੁਲਕਾਂ ਦੇ ਪੁਲ' ਤੇ ਪ੍ਰਵਾਨਤ ਗੇਟਾਂ ਦੇ ਡਿਜ਼ਾਇਨ ਦੀ ਚਰਚਾ ਹੋਣ ਦੀ ਵੀ ਚਰਚਾ ਹੈ।

 

ਪਹਿਲਾਂ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਕਾਰ ਪਹਿਲੀ ਮੀਟਿੰਗ 14 ਮਾਰਚ ਨੂੰ ਅਟਾਰੀ ਵਿਖੇ ਹੋਈ ਸੀ।

 

ਦੱਸਣਯੋਗ ਹੈ ਕਿ ਕਰਤਾਰਪੁਰ ਲਾਂਘਾ ਪਾਕਿਸਤਾਨ ਨੇ ਨਰੋਵਾਲ ਸਥਿਤ ਗੁਰਦੁਆਰਾ ਦਰਬਾਰ ਸਾਹਿਰ ਨੂੰ ਪੰਜਾਬ ਦੇ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ। ਲਾਂਘਾ ਬਣਨ ਤੋਂ ਬਾਅਦ ਭਾਰਤੀ ਸਿੱਖਾਂ ਨੂੰ ਬਿਨਾ ਵੀਜ਼ਾ ਦੇ ਪਾਕਿਸਤਾਨ ਸਥਿਤ ਆਪਣੇ ਗੁਰਧਾਮਾਂ ਤੱਕ ਜਾਣ ਦੀ ਇਜਾਜ਼ਤ ਹੋਵੇਗੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Kartarpur corridor Pakistan India officials hold technical meeting