ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੇਡੀਯੂ `ਚ ਸ਼ਾਮਲ ਹੋਏ ਪ੍ਰਸ਼ਾਂਤ ਕਿਸ਼ੋਰ

ਜੇਡੀਯੂ `ਚ ਸ਼ਾਮਲ ਹੋਏ ਪ੍ਰਸ਼ਾਂਤ ਕਿਸ਼ੋਰ

ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪਟਨਾ `ਚ ਜੇਡੀਯੂ ਜੁਆਇੰਨ ਕਰ ਲਈ ਹੈ। ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਵੀ ਹਾਜ਼ਰ ਸਨ।

 


ਜਿ਼ਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਿਹਾਰ ਦੇ ਜੇਡੀਯੂ ਨੇਤੇ ਕੇਸੀ ਤਿਆਗੀ ਨੇ ਕਿਸ਼ੋਰ ਦੇ ਜੇਡੀਯੂ `ਚ ਸ਼ਮਾਲ ਹੋਣ ਦੀਆਂ ਅਟਕਲਾਂ ਦੇ ਵਿਚ ਕਿਹਾ ਸੀ ਕਿ ਅਸੀਂ ਅਜੇ ਆਧਿਕਾਰਕ ਐਲਾਨ ਹੋਣ ਤੰਕ ਉਡੀਕ ਕਰਦੇ ਹਾਂ। ਨਿਊਜ਼ ਏਜੰਸੀ ਏਐਨਆਈ ਦੇ ਮੁਤਾਬਕ ਕੇਸੀ ਤਿਆਗੀ ਨੇ ਆਪਣੀ ਇੱਛਾ ਪ੍ਰਗਟ ਕਰਦੇ ਹੋਏ ਕਿਹਾ ਕਿ ਜੇਕਰ ਕਿਸ਼ੋਰ ਪਾਰਟੀ `ਚ ਸ਼ਾਮਲ ਹੁੰਦਾ ਹੈ ਤਾਂ ਪਾਰਟੀ `ਚ ਉਨ੍ਹਾਂ ਦਾ ਸਵਾਗਤ ਕਰਾਂਗੇ।

 


ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਦੀ ਰਣਨੀਤਿਕ ਤਿਆਰੀਆਂ ਨੂੰ ਲੈ ਕੇ ਅੱਜ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੀ ਕਾਰਜਕਾਰਨੀ ਮੀਟਿੰਗ ਹੈ। ਜਿਸ `ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਸ਼ਾਮਲ ਹੋਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:KC Tyagi says we will welcome Prashant Kishor in the party