ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਅੱਜ ਪੂਰੇ ਦੇਸ਼ ਦੇ ਅਨ-ਅਧਿਕਾਰਤ ਟਰੈਵਲ ਏਜੰਟਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ 'ਚ ਇਕੱਲੇ ਪੰਜਾਬ ਦੇ 76 ਟਰੈਵਲ ਏਜੰਟਾਂ ਦੇ ਨਾਂ ਸ਼ਾਮਲ ਹਨ।
ਇਸੇ ਤਰ੍ਹਾਂ ਚੰਡੀਗੜ੍ਹ ਦੇ 22, ਹਰਿਆਣਾ ਦੇ 13 ਅਤੇ ਹਿਮਾਚਲ ਦਾ 1 ਟਰੈਵਲ ਏਜੰਟ ਦੇ ਨਾਂ ਹਨ। ਇਸ ਤੋਂ ਇਲਾਵਾ ਦੇਸ਼ ਦੀ ਰਾਜਧਾਨੀ ਦਿੱਲੀ ਦੇ 85 ਟਰੈਵਲ ਏਜੰਟ ਸ਼ਾਮਲ ਹਨ।
ਵਧੇਰੇ ਜਾਣਕਾਰੀ ਲਈ ਇਸੇ ਲਾਈਨ ’ਤੇ ਕਲਿੱਕ ਕਰੋ
.