ਅਗਲੀ ਕਹਾਣੀ

ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਲੜਾਂਗੇ ਲੋਕਸਭਾ ਚੋਣਾਂ: ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕਸਭਾ ਸੀਟਾਂ ਤੇ ਚੋਣਾਂ ਲੜੇਗੀ। ਲੰਘੇ ਦਿਨੀਂ ਸੰਗਰੂਰ ਪੁੱਜੇ ਕੇਜਰੀਵਾਲ ਨੇ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ, ਉਹ ਮੋਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ। ਲੋਕਸਭਾ ਚੋਣਾਂ ਚ ਭਾਜਪਾ ਹਾਰ ਜਾਵੇਗੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha elections to be fought on all 13 seats in Punjab Kejriwal