ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਰਾਸ਼ਟਰ ’ਚ 4 ਮੰਜਿਲਾ ਇਮਾਰਤ ਡਿੱਗੀ, 2 ਦੀ ਮੌਤ

ਮਹਾਰਾਸ਼ਟਰ ’ਚ 4 ਮੰਜਿਲਾ ਇਮਾਰਤ ਡਿੱਗੀ, 2 ਦੀ ਮੌਤ

ਮਹਾਰਾਸ਼ਟਰ ਦੇ ਭਿਵੰੜੀ ਵਿਚ ਸ਼ਨੀਵਾਰ ਨੂੰ ਇਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਭਿਵੰੜੀ ਦੇ ਸ਼ਾਂਤੀ ਨਗਰ ਇਲਾਕੇ ਵਿਚ ਹੋਇਆ ਹੈ।

 

ਏਐਨਆਈ ਨੂੰ ਰਿਪੋਰਟ ਦੇ ਮੁਤਾਬਕ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ। ਇਸ ਹਾਦਸੇ ਵਿਚ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਦਾ ਕੰਮ ਸ਼ੁਰੂ ਕੀਤਾ ਗਿਆ ਅਤੇ ਚਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਥੇ ਸਥਾਨਕ ਲੋਕਾਂ ਮੁਤਾਬਕ ਅਜੇ ਹਾਦਸੇ ਵਿਚ ਕਈ ਲੋਕਾਂ ਦੇ ਫਸੇ ਹੋਣ ਦਾ ਡਰ ਹੈ। ਰਾਹਤ ਅਤੇ ਬਚਾਅ ਮੁਹਿੰਮ ਜਾਰੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Maharashtra A four-storey building collapsed in Shanti Nagar area of Bhiwandi Live Update