ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਰਾਸ਼ਟਰ: ਸ਼ਿਵਸੈਨਾ, ਐਨਸੀਪੀ ਅਤੇ ਕਾਂਗਰਸ ਨੇ ਮੰਗਿਆ ਰਾਜਪਾਲ ਤੋਂ ਮਿਲਣ ਦਾ ਸਮਾਂ

ਮਹਾਰਾਸ਼ਟਰ ਵਿੱਚ ਸਰਕਾਰ ਨੂੰ ਲੈ ਕੇ ਜਾਰੀ ਮੰਥਨ ਦੇ ਵਿਚਕਾਰ ਸ਼ਿਨਸੈਨਾ, ਐਨਸਪੀ ਅਤੇ ਕਾਂਗਰਸ ਦੇ ਨੇਤਾਵਾਂ ਨੇ ਰਾਜਪਾਲ ਭਗਤ ਸਿੰਘ ਤੋਂ ਸ਼ਨੀਵਾਰ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਇਹ ਸਮਾਂ ਸੂਬੇ ਵਿੱਚ ਕਿਸਾਨਾਂ ਦੀ ਸਥਿਤੀ ਬਾਰੇ ਚਰਚਾ ਕਰਨ ਲਈ ਮੰਗਿਆ ਹੈ। 

 

ਇਸ ਤੋਂ ਪਹਿਲਾਂ ਐਨਸੀਪੀ ਨੇਤਾ ਨਵਾਬ ਮਲਿਕ ਨੇ ਕਿਹਾ ਕਿ ਮੁੱਖ ਮੰਤਰੀ ਸ਼ਿਵਸੈਨਾ ਦਾ ਹੀ ਹੋਵੇਗਾ। ਇਸ ਤੋਂ ਪਹਿਲਾਂ ਸ਼ਿਵਸੈਨਾ ਐਨਸੀਪੀ ਨੇਤਾ ਨਵਾਬ ਮਲਿਕ ਨੇ ਕਿਹਾ ਕਿ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ। ਇਸ ਤੋਂ ਪਹਿਲਾਂ ਸ਼ਿਵ ਸੈਨਾ ਬੁਲਾਰੇ ਸੰਜੇ ਰਾਓਤ ਨੇ ਕਿਹਾ ਸੀ ਕਿ ਮਹਾਰਾਸ਼ਟਰ ਦਾ ਅਗਲਾ ਸੀ.ਐਮ. ਸ਼ਿਵ ਸੈਨਾ ਤੋਂ ਹੀ ਹੋਵੇਗਾ।

ਐਨਸੀਪੀ ਨੇਤਾ ਨਵਾਬ ਮਲਿਕ ਨੇ ਕਿਹਾ ਕਿ ਸਵਾਲ ਵਾਰ ਵਾਰ ਪੁੱਛਿਆ ਜਾ ਰਿਹਾ ਹੈ ਕਿ ਕੀ ਸ਼ਿਵਸੈਨਾ ਦਾ ਸੀ.ਐਮ. ਹੋਵੇਗਾ।  ਸੀਐਮ ਦੇ ਅਹੁਦੇ ਨੂੰ ਲੈ ਕੇ ਸ਼ਿਵ ਸੈਨਾ ਅਤੇ ਭਾਜਪਾ ਵਿਚਕਾਰ ਵਿਵਾਦ ਹੋਇਆ ਸੀ ਤਾਂ ਨਿਸ਼ਚਿਤ ਰੂਪ ਤੋਂ ਸੀਐਮ ਸ਼ਿਵਸੈਨਾ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਿਵਸੈਨਾ ਨੂੰ ਅਪਮਾਨਿਤ ਕੀਤਾ ਗਿਆ ਹੈ, ਉਨ੍ਹਾਂ ਦਾ ਸਵਾਮੀਮਾਨ ਬਣਾਈ ਰੱਖਣਾ ਸਾਡੀ ਜ਼ਿੰਮੇਵਾਰੀ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Maharashtra: Shiv Sena NCP and Congress leaders seek time from state Governor for a meeting tomorrow to discuss farmers issues