ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਰ ਅਤੇ ਟਰੱਕ ਦੀ ਟੱਕਰ 'ਚ ਤਿੰਨ ਲੋਕਾਂ ਦੀ ਮੌਤ, ਇੱਕ ਜ਼ਖ਼ਮੀ

ਮਹਾਰਾਸ਼ਟਰ : ਪੁਣੇ- ਬੰਗਲੁਰੂ ਹਾਈਵੇਅ ਉੱਤੇ ਧੀਰੂ ਰੋਡ ਵਿਖੇ ਅੱਜ ਸਵੇਰੇ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਅਤੇ ਇੱਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਖ਼ਤਮ ਹੋ ਗਈ।

 

 

 

 

ਪੁਲਿਸ ਵੱਲੋਂ ਬਚਾਅ ਕਾਰਜ ਜਾਰੀ ਹੈ। ਹੋਰ ਜਾਣਕਾਰੀ ਆਉਣ ਦੀ ਅਜੇ ਉਡੀਕ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Maharashtra Three people killed one injured in collision between a car and truck