ਅਗਲੀ ਕਹਾਣੀ

ਜੰਮੂ ਕਸ਼ਮੀਰ ਦੇ ਅਨੰਤਨਾਗ ’ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ ਉਤੇ ਹਮਲਾ

ਜੰਮੂ ਕਸ਼ਮੀਰ ਦੇ ਅਨੰਤਨਾਗ ’ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ ਉਤੇ ਹਮਲਾ

ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਅੱਤਵਾਦੀਆਂ ਨੇ ਪੁਲਿਸ ਪਾਰਟੀ ਉਤੇ ਹਮਲਾ ਕਰ ਦਿੱਤਾ। ਸਮਾਚਾਰ ਏਜੰਸੀ ਏਐਨਆਈ ਮੁਤਾਬਕ, ਅੱਤਵਾਦੀ ਹਮਲੇ ਦੇ ਬਾਅਦ ਦੋਵਾਂ ਪਾਸੇ ਤੋਂ ਭਾਰੀ ਗੋਲੀਬਾਰੀ ਜਾਰੀ ਹੈ।

 

 

ਮੀਡੀਆ ਰਿਪੋਰਟਾਂ ਮੁਤਾਬਕ, ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿਚ ਇਕ ਅੱਤਵਾਦੀ ਮਾਰਿਆ ਜਾ ਚੁੱਕਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Militants attacked police team in Jammu and Kashmir Anantnag