ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਨੰਤਨਾਗ 'ਚ ਅਤਿਵਾਦੀ ਹਮਲਾ: ਸੀਆਰਪੀਐਫ਼ ਦੇ 5 ਜਵਾਨ ਸ਼ਹੀਦ, ਇਕ ਅਤਿਵਾਦੀ ਢੇਰ 

 

ਜੰਮੂ ਕਸ਼ਮੀਰ ਦੇ ਅਨੰਤਨਾਗ ਦੇ ਕੇ ਪੀ ਰੋਡ 'ਤੇ ਬੁੱਧਵਾਰ ਦੀ ਸ਼ਾਮ ਨੂੰ ਹੋੇਏ ਅਤਿਵਾਦੀ ਹਮਲੇ ਵਿੱਚ ਸੀਆਰਪੀਐਫ਼ ਦੇ 5 ਜਵਾਨ ਸ਼ਹੀਦ ਹੋ ਗਏ ਹਨ ਜਦਕਿ ਇਸ ਘਟਨਾ ਵਿੱਚ ਅਰਧ-ਸੈਨਿਕ ਬਲ ਦੇ ਦੋ ਜਵਾਨ ਵੀ ਜ਼ਖ਼ਮੀ ਹੋਏ ਹਨ। ਨਿਊਜ਼ ਏਜੰਸੀ ਏਐਨਆਈ ਅਨੁਸਾਰ ਅੱਤਵਾਦੀ ਹਮਲੇ ਵਿੱਚ ਅਨੰਤਨਾਗ ਦੇ ਐਸਐਚਓ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

 

 

 

ਨਿਊਜ਼ ਏਜੰਸੀ ਏਐਨਆਈ ਅਨੁਸਾਰ ਅੱਤਵਾਦੀ ਹਮਲੇ ਤੋਂ ਬਾਅਦ ਹੁਣ ਦੋਵੇਂ ਪਾਸੇ ਫਾਇਰਿੰਗ ਜਾਰੀ ਹੈ। 

 


 
ਖ਼ਬਰਾਂ ਅਨੁਸਾਰ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ।

 

 

 

 

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Militants attacked police team in Jammu and Kashmir Anantnag