ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ਤੋਂ ਅਰਧ ਸੈਨਿਕ ਬਲਾਂ ਦੀਆਂ 72 ਕੰਪਨੀਆਂ ਤੁਰੰਤ ਹਟਾਉਣ ਦੇ ਹੁਕਮ

ਗ੍ਰਹਿ ਮੰਤਰਾਲੇ ਨੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 72 ਕੰਪਨੀਆਂ ਨੂੰ ਜੰਮੂ-ਕਸ਼ਮੀਰ ਤੋਂ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਜਿਨ੍ਹਾਂ 72 ਕੰਪਨੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ, ਉਨ੍ਹਾਂ ਚ ਸੀਆਰਪੀਐਫ ਦੀਆਂ 24, ਬੀਐਸਐਫ ਦੀਆਂ 12, ਆਈਟੀਬੀਪੀ ਦੀਆਂ 12, ਸੀਆਈਐਸਐਫ ਦੀਆਂ 12 ਅਤੇ ਐਸਐਸਬੀ ਦੀਆਂ 12 ਕੰਪਨੀਆਂ ਸ਼ਾਮਲ ਹਨ।

 

ਦੱਸ ਦੇਈਏ ਕਿ ਇਸ ਸਾਲ 5 ਅਗਸਤ ਨੂੰ ਧਾਰਾ 370 ਨੂੰ ਹਟਾਉਣ ਤੋਂ ਪਹਿਲਾਂ ਸਰਕਾਰ ਨੇ ਸੁਰੱਖਿਆ ਨੂੰ ਧਿਆਨ ਚ ਰੱਖਦਿਆਂ ਜੰਮੂ-ਕਸ਼ਮੀਰ ਵਿਚ ਵੱਡੀ ਗਿਣਤੀ ਚ ਸੁਰੱਖਿਆ ਬਲ ਤਾਇਨਾਤ ਕੀਤੇ ਸਨ। ਪਰ ਹੁਣ ਜਦੋਂ ਸੂਬੇ ਚ ਸਥਿਤੀ ਆਮ ਹੁੰਦੀ ਵੇਖ ਸਰਕਾਰ ਨੇ ਅਰਧ ਸੈਨਿਕ ਬਲਾਂ ਦੀਆਂ 72 ਕੰਪਨੀਆਂ ਨੂੰ ਹਟਾਉਣ ਦਾ ਫੈਸਲਾ ਕਰ ਲਿਆ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ministry of Home Affairs 72 companies of Central Armed Police Forces withdraw from Jammu and Kashmir