ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗ੍ਰਹਿ ਮੰਤਰਾਲੇ ਵੱਲੋਂ ਨਾਗਰਿਕਤਾ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ

ਗ੍ਰਹਿ ਮੰਤਰਾਲੇ ਵੱਲੋਂ ਨਾਗਰਿਕਤਾ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ
ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਨਾਗਰਿਕਤਾ ਨੂੰ ਲੈ ਕੇ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਗ੍ਰਹਿ ਮੰਤਰਾਲੇ ਨੇ ਇਹ ਨੋਟਿਸ ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਡਾ. ਸੁਬਰਾਮਨੀਅਮ ਸਵਾਮੀ ਦੀ ਸ਼ਿਕਾਇਤ ਮਿਲਣ ਬਾਅਦ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਵੱਲੋਂ ਦਿੱਤੀ ਗਈ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ministry of Home Affairs issues notice to Congress President Rahul Gandhi over his citizenship