ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਨਾਜਾਇਜ਼ ਕਾਲੋਨੀਆਂ ਹੋਣਗੀਆਂ ਰੈਗੂਲਰ

ਮੋਦੀ ਕੈਬਿਨੇਟ ਨੇ ਬੁੱਧਵਾਰ ਨੂੰ ਦਿੱਲੀ ਦੀਆਂ ਗ਼ੈਰਕਾਨੂੰਨੀ ਕਾਲੋਨੀਆਂ ਬਾਰੇ ਇਤਿਹਾਸਕ ਫ਼ੈਸਲਾ ਲਿਆ ਹੈ। 

 

ਕੇਂਦਰ ਸਰਕਾਰ ਨੇ ਦਿੱਲੀ ਦੀਆਂ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ 40 ਲੱਖ ਲੋਕਾਂ ਨੂੰ ਮਾਲਕਾਨਾ ਹੱਕ ਮਿਲੇਗਾ। ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਦਿੱਤੀ ਹੈ।
 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modi Cabinet has taken historic decision to give ownership rights to 40 lakhs people living in unauthorised colonies in Delhi