ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਦਾ ਇਮਰਾਨ ਨੂੰ ਸੱਦਾ, ਭਾਰਤ ਉਸਾਰੂ ਗੱਲਬਾਤ ਲਈ ਤਿਆਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਨੇ ਨਵੇਂ ਬਣੇ ਪ੍ਰਧਾਨ ਮੰਤਰੀ ਇਰਮਾਨ ਖ਼ਾਨ ਨੂੰ ਇੱਕ ਚਿੱਠੀ ਲਿਖ ਕੇ ਕਿਹਾ ਹੈ ਕਿ ਪਾਕਿਸਤਾਨ ਨਾਲ ਉਸਾਰੂ ਗੱਲਬਾਤ ਲਈ ਭਾਰਤ ਤਿਆਰ ਹੈ। ਜਾਣਕਾਰੀ ਮੁਤਾਬਕ ਮੋਦੀ ਨੇ ਕਿਹਾ ਕਿ ਭਾਰਤ ਪਾਕਿਸਤਾਨ ਨਾਲ ਸ਼ਾਂਤੀਪੂਰਨ ਗੁਆਂਢੀ ਰਿਸ਼ਤਿਆਂ ਲਈ ਵਚਨਬੱਧ ਹੈ।

 

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨੇ ਅੱਤਵਾਦ ਤੋਂ ਮੁਕਤ ਦੱਖਣੀ ਏਸ਼ੀਆ ਲਈ ਕੰਮ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ।

 

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਇਮਰਾਨ ਖਾਨ ਨੂੰ ਭੇਜੇ ਪੱਤਰ ਚ ਕਿਹਾ ਹੈ ਕਿ ਭਾਰਤ-ਪਾਕਿਸਤਾਨ ਨਾਲ ਉਸਾਰੂ ਅਤੇ ਸਾਰਥਿਕ ਗੱਲਬਾਤ ਕਰਨ ਦੀ ਦੁਆ ਕਰਦਾ ਹਾਂ। ਇਮਰਾਨ ਖ਼ਾਨ ਨੇ ਲੰਘੇ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। 

 

https://www.livehindustan.com/national/story-modi-told-imran-india-ready-for-constructive-dialogue-with-pak-2132085.html

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modi said to Imran India is ready for a constructive dialogue