ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ’ਚ 2014 ਦੀ ਤਰ੍ਹਾਂ ਨਹੀਂ ਚਲੇਗਾ ਮੋਦੀ ਦਾ ਜਾਦੂ: ਸ਼ੀਲਾ ਦੀਕਸ਼ਿਤ

ਦਿੱਲੀ ਦੀ ਤਿੰਨ ਵਾਰ ਮੁੱਖ ਮੰਤਰੀ ਰਹੀ ਤੇ ਨਵ ਨਿਯੁਕਤ ਕੀਤੀ ਗਈ ਸੂਬਾਈ ਕਾਂਗਰਸ ਮੁਖੀ ਸ਼ੀਲਾ ਦੀਕਸ਼ਿਤ ਨੇ ਕਿਹਾ ਹੈ ਕਿ ਰਾਜਧਾਨੀ ਦਿੱਲੀ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਾਦੂ ਇਸ ਵਾਰ ਦਿੱਲੀ ਚ ਨਹੀਂ ਚੱਲਣ ਵਾਲਾ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਉਨ੍ਹਾਂ ਕਿਹਾ ਕਿ ਭਾਜਪਾ ਦੀ ਸਕੀਮ ਇਸ ਵਾਰ ਪਿਛਲੀ ਵਾਰ ਦੀ ਤਰ੍ਹਾਂ ਕੰਮ ਨਹੀਂ ਕਰਨ ਵਾਲੀ। ਉਨ੍ਹਾਂ ਕਿਹਾ ਕਿ ਮੋਦੀ ਨੇ ਪਿਛਲੇ ਸਾਢੇ ਚਾਰ ਸਾਲ ਚ ਇਸ ਸ਼ਹੀਰ ਲਈ ਕੁਝ ਨਹੀਂ ਕੀਤਾ ਤੇ ਲੋਕ ਆ ਰਹੀਆਂ ਲੋਕਸਭਾ ਚੋਣਾਂ ਚ ਆਪਣਾ ਗੁੱਸਾ ਕੱਢੇਗੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

80 ਸਾਲਾਂ ਸ਼ੀਲਾ ਦੀਕਸ਼ਿਤ ਨੇ ਕਿਹਾ ਕਿ ਕਾਂਗਰਸ ਦਿੱਲੀ ਚ ਆਪਣਾ ਗੁਆਚ ਚੁੱਕਾ ਆਧਾਰ ਤੇਜ਼ੀ ਨਾਲ ਪ੍ਰਾਪਤ ਕਰ ਰਹੀ ਹੈ। ਉਨ੍ਹਾਂ ਨੇ ਲੋਕਸਭਾ ਚੋਦਾਂ ਲਈ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਗਠਜੋੜ ਤੇ ਬੇਭਰੋਸਗੀ ਪ੍ਰਗਟਾਈ। ਹਾਲਾਂਕਿ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਤੇ ਦੇਸ਼ ਦੀ ਜਨਤਾ ਦਾ ਭਰੋਸਾ ਵੱਧ ਰਿਹਾ ਹੈ।

 

 

 

 

 

 

/

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modis magic will not work in 2014 like Delhi Sheila Dikshit