ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਤੋਂ ਬਾਅਦ ਭਾਰਤ ਤੋਂ ਬੰਗਲਾਦੇਸ਼ ਪਰਤਣ ਵਾਲੇ ਨਾਜਾਇਜ਼ ਪਰਵਾਸੀਆਂ ਦੀ ਗਿਣਤੀ ਵਧੀ: BSF

ਬਾਰਡਰ ਸਿਕਿਓਰਿਟੀ ਫੋਰਸ (ਬੀਐਸਐਫ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗ਼ੈਰਕਾਨੂੰਨੀ ਬੰਗਲਾਦੇਸ਼ੀ ਪਰਵਾਸੀਆਂ ਦੀ ਗਿਣਤੀ ਸੀਏਏ ਲਾਗੂ ਹੋਣ ਤੋਂ ਬਾਅਦ ਪਿਛਲੇ ਇੱਕ ਮਹੀਨੇ ਵਿੱਚ ਇੱਕ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ। 

 

ਨੀਮ ਫੌਜੀ ਫੋਰਸ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਸੋਧੇ ਹੋਏ ਨਾਗਰਿਕਤਾ ਕਾਨੂੰਨ (ਸੀਏਏ) ਦੇ ਲਾਗੂ ਹੋਣ ਤੋਂ ਬਾਅਦ ਗ਼ੈਰ ਕਾਨੂੰਨੀ ਪ੍ਰਵਾਸੀਆਂ ਵਿੱਚ ਡਰ ਕਾਰਨ ਇਹ ਗਿਣਤੀ ਵਧੀ ਹੈ।

 

ਬੀਐਸਐਫ ਦੇ ਇੰਸਪੈਕਟਰ ਜਨਰਲ (ਦੱਖਣੀ ਬੰਗਾਲ ਫਰੰਟੀਅਰ) ਵਾਈ ਬੀ ਖੁਰਾਨੀਆ ਨੇ ਪੱਤਰਕਾਰਾਂ ਨੂੰ ਕਿਹਾ ਕਿ ਪਿਛਲੇ ਇੱਕ ਮਹੀਨੇ ਵਿੱਚ ਸਰਹੱਦੀ ਦੇਸ਼ ਵਿੱਚ ਨਾਜਾਇਜ਼ ਬੰਗਲਾਦੇਸ਼ੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਅਸੀਂ ਜਨਵਰੀ ਵਿੱਚ ਸਿਰਫ਼ 268 ਗ਼ੈਰ ਕਾਨੂੰਨੀ ਬੰਗਲਾਦੇਸ਼ੀ ਪਰਵਾਸੀਆਂ ਨੂੰ ਫੜਿਆ, ਜਿਨ੍ਹਾਂ ਵਿਚੋਂ ਬਹੁਤੇ ਗੁਆਂਢੀ ਦੇਸ਼ ਜਾਣ ਦੀ ਕੋਸ਼ਿਸ਼ ਕਰ ਰਹੇ ਸਨ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:More illegal migrants returned to Bangladesh in 1 month after CAA: BSF