ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਦਾਲਤ ਦੇ ਫ਼ੈਸਲੇ ਤੋਂ ਬਾਅਦ ਬੋਲੀ ਨਿਰਭਯਾ ਦੀ ਮਾਂ, ਮੇਰੀ ਬੇਟੀ ਨੂੰ ਇਨਸਾਫ਼ ਮਿਲਿਆ

ਨਿਰਭਯਾ ਸਮੂਹਿਕ ਬਲਾਤਕਾਰ ਵਿੱਚ ਚਾਰ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਤੋਂ ਬਾਅਦ ਨਿਰਭਯਾ ਦੀ ਮਾਂ ਆਸ਼ਾਦੇਵੀ ਨੇ ਕਿਹਾ ਕਿ ਮੇਰੀ ਬੇਟੀ ਨੂੰ ਇਨਸਾਫ਼ ਮਿਲ ਗਿਆ ਹੈ। ਇਸ ਫ਼ੈਸਲੇ ਨਾਲ ਨਿਆਂ ਪ੍ਰਣਾਲੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।
 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:mother asha devi says mr daughter has got justice after hang punishment to 4 convicts