ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਾਊਦ ਦਾ ਰਿਸ਼ਤੇਦਾਰ ਵਸੂਲੀ ਦੇ ਮਾਮਲੇ ’ਚ ਗ੍ਰਿਫਤਾਰ

ਦਾਊਦ ਦਾ ਰਿਸ਼ਤੇਦਾਰ ਵਸੂਲੀ ਦੇ ਮਾਮਲੇ ’ਚ ਗ੍ਰਿਫਤਾਰ

ਮੁੰਬਈ ਪੁਲਿਸ ਨੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦਾ ਰਿਸ਼ਤੇਦਾਰ ਰਿਜਵਾਨ ਕਾਸਕਰ ਨੂੰ ਵਸੂਲੀ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਰਿਜਵਾਨ, ਦਾਊਦ ਦੇ ਛੋਟੇ ਭਾਈ ਇਕਬਾਲ ਕਾਸਕਰ ਦਾ ਪੁੱਤਰ ਹੈ ਅਤੇ ਪੁਲਿਸ ਨੇ ਨਜਾਇਜ਼ ਵਸੂਲੀ ਦੇ ਮਾਮਲੇ ਵਿਚ ਰਿਜਵਾਨ ਨੂੰ ਗ੍ਰਿਫਤਾਰ ਕੀਤਾ ਹੈ।

 

ਜ਼ਿਕਰਯੋਗ ਹੈ ਕਿ ਪਾਕਿ ਵਿਦੇਸ਼ ਦਫਤਰ ਨੇ ਕੁਝ ਦਿਨਾਂ ਪਹਿਲਾਂ ਕਿਹਾ ਸੀ ਕਿ ਅੰਡਰਵਰਲਡ ਸਰਗਨਾ ਦਾਊਦ ਇਬਰਾਹਿਮ ਪਾਕਿਸਤਾਨ ਵਿਚ ਨਹੀਂ ਹੈ। ਦਰਅਸਲ, ਇਕ ਦਿਨ ਪਹਿਲਾਂ ਹੀ ਬ੍ਰਿਟੇਨ ਦੀ ਇਕ ਦੀ ਇਕ ਅਦਾਲਤ ਨੂੰ ਦੱਸਿਆ ਗਿਆ ਸੀ ਕਿ 1993 ਦੇ ਮੁੰਬਈ ਬੰਬ ਧਮਾਕਿਆਂ ਦੇ ਮਾਮਲੇ ਵਿਚ ਸ਼ਾਮਲ ਦੋਸ਼ੀ ਪਾਕਿਸਤਾਨ ਰਹਿ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mumbai Police arrests underworld don Dawood Ibrahim nephew Rizwan Kaskar in extortion case