ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੱਚਾ ਚੋਰੀ ਦੇ ਸ਼ੱਕ 'ਚ ਨੌਜਵਾਨ ਨੂੰ ਦਰੱਖ਼ਤ ਨਾਲ ਬੰਨ੍ਹ ਕੇ ਕੁੱਟ-ਕੁੱਟ ਮਾਰਿਆ

ਬੱਚਾ ਚੋਰੀ ਦਾ ਦੋਸ਼ ਲਾ ਕੇ ਕੁਝ ਲੋਕਾਂ ਨੇ ਐਤਵਾਰ ਨੂੰ ਸੈਕਟਰ 119 ਵਿੱਚ ਇੱਕ ਵਿਅਕਤੀ ਨੂੰ ਦਰੱਖ਼ਤ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕੀਤੀ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਇਸ ਸਬੰਧੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਦਕਿ ਕੁਝ ਹੋਰ ਫ਼ਰਾਰ ਲੋਕਾਂ ਦੀ ਭਾਲ ਜਾਰੀ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਥਾਣਾ ਫ਼ੇਜ਼-3 ਦੇ ਇੰਚਾਰਜ ਇੰਸਪੈਕਟਰ ਦੇਵੇਂਦਰ ਕੁਮਾਰ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਨਾਸਿਕ ਵਿੱਚ ਰਹਿਣ ਵਾਲੇ ਮਹੇਸ਼ ਖਰੇ ਨੂੰ ਐਤਵਾਰ ਸਵੇਰੇ ਲਕਸ਼ਮੀ ਅਤੇ ਉਸ ਦੇ ਸਾਥੀਆਂ ਨੇ ਇੱਕ ਦਰੱਖ਼ਤ ਨਾਲ ਬੰਨ੍ਹ ਦਿੱਤਾ। 

 

ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਹੇਸ਼ ਖਰੇ ਨੂੰ ਉਸ ਦੇ ਚੁੰਗਲ ਤੋਂ ਬਚਾਇਆ ਅਤੇ ਕੁੱਟਮਾਰ ਕਰਨ ਵਾਲੇ ਲਕਸ਼ਮੀ ਨੂੰ ਗ੍ਰਿਫ਼ਤਾਰ ਕਰ ਲਿਆ।

 

ਉਨ੍ਹਾਂ ਦੱਸਿਆ ਕਿ ਉਸ ਦੇ ਦੂਸਰੇ ਸਾਥੀ ਫ਼ਰਾਰ ਹਨ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਚੋਰੀ ਦੀਆਂ ਝੂਠੀਆਂ ਅਫਵਾਹਾਂ ਨਾ ਫੈਲਾਉਣ ਅਤੇ ਬੱਚਾ ਚੋਰੀ ਦੇ ਦੋਸ਼ਾਂ ਵਿੱਚ ਕਿਸੇ ਮਾਸੂਮ ਵਿਅਕਤੀ ਨੂੰ ਕੁੱਟਣਾ ਨਹੀਂ ਚਾਹੀਦਾ।

 

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Noida : man tied with tree and beaten up by villagers in suspicion of child theft