ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉਮਰ ਅਬਦੁੱਲਾ ਤੇ ਮਹਿਬੂਬਾ ਮੁਫਤੀ ਖ਼ਿਲਾਫ਼ PSA ਤਹਿਤ ਮਾਮਲਾ ਦਰਜ

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀਆਂ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਦੇ ਖਿਲਾਫ ਵੀਰਵਾਰ (6 ਫਰਵਰੀ) ਨੂੰ ਸਖਤ ਪਬਲਿਕ ਸੇਫਟੀ ਐਕਟ (ਪੀਐਸਏ) ਅਧੀਨ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪਿਛਲੇ ਸਾਲ 5 ਅਗਸਤ ਤੋਂ ਸਾਵਧਾਨੀ ਵਜੋਂ ਨਜ਼ਰਬੰਦ ਕੀਤਾ ਗਿਆ ਸੀ।

 

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਕੁਝ ਹੋਰ ਨੇਤਾਵਾਂ ਖਿਲਾਫ ਵੀ ਪੀਐਸਏ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਦੀ ਛੇ ਮਹੀਨੇ ਦੀ ਅਗਾਊ ਹਿਰਾਸਤ ਵੀਰਵਾਰ (6 ਫਰਵਰੀ) ਨੂੰ ਖਤਮ ਹੋ ਰਹੀ ਸੀ

 

ਇਨ੍ਹਾਂ ਨੇਤਾਵਾਂ ਵਿੱਚ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਸਾਬਕਾ ਮੰਤਰੀ ਅਲੀ ਮੁਹੰਮਦ ਸਾਗਰ, ਸਾਬਕਾ ਨੈਸ਼ਨਲ ਕਾਨਫਰੰਸ ਦੇ ਵਿਧਾਇਕ ਬਸ਼ੀਰ ਅਹਿਮਦ ਵੀਰੀ ਅਤੇ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਦੇ ਮਾਮਾ ਸਰਤਾਜ ਮਦਨੀ ਸ਼ਾਮਲ ਹਨ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Omar Abdullah PDP leader Mehbooba Mufti have been booked under Public Safety Act