ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗ੍ਰੇਟਰ ਨੋਇਡਾ: ਸਿਟੀ ਮਾਲ ਦੀ ਪੰਜਵੀਂ ਮੰਜ਼ਲ ਤੋਂ ਚਾਰ ਮਜ਼ਦੂਰ ਡਿੱਗੇ, ਇਕ ਦੀ ਮੌਤ

ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਸਥਿਤ ਗੌਰ ਸਿਟੀ ਮਾਲ ਤੋਂ ਡਿੱਗ ਕੇ ਇੱਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਲੈ ਗਈ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:One Labor Died After Falling From Fifth Floor Of Gaur City Mall In Greater Noida Four Injured