ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO ਜੰਮੂ-ਕਸ਼ਮੀਰ 'ਚ ਦਿਲ ਕੰਬਾਅ ਦੇਣ ਵਾਲੀ ਘਟਨਾ ਆਈ ਸਾਹਮਣੇ

ਜੰਮੂ-ਕਸ਼ਮੀਰ ਵਿੱਚ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਵਾਪਰਿਆ ਹੈ। ਪਿਆਜ਼ ਨਾਲ ਭਰੇ ਇਕ ਟਰੱਕ ਨੇ ਸਾਹਮਣੇ ਤੋਂ ਆ ਰਹੀ ਕਾਰ ਅਤੇ ਬਾਈਕ ਨੂੰ ਦਰੜ ਦਿੱਤਾ। ਇਹ ਹਾਦਸਾ ਐਤਵਾਰ (23 ਫਰਵਰੀ) ਨੂੰ ਜੰਮੂ-ਪਠਾਨਕੋਟ ਹਾਈਵੇ 'ਤੇ ਵਾਪਰਿਆ। ਸੜਕ ਹਾਦਸੇ ਦਾ ਇਹ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਿਆ ਹੈ।

 

ਜਾਣਕਾਰੀ ਅਨੁਸਾਰ ਸਾਂਬਾ ਦੇ ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ ਦੇ ਮੋੜ ਉੱਤੇ ਟਰੱਕ ਚਾਲਕ ਆਪਣਾ ਕੰਟਰੋਲ ਗੁਆ ਬੈਠਾ ਅਤੇ ਸਾਹਮਣੇ ਤੋਂ ਆ ਰਹੀ ਕਾਰ ਅਤੇ ਮੋਟਰਸਾਈਕਲ ਨੂੰ ਦਰੜ ਦਿੱਤਾ।

 

 

 

ਇਸ ਹਾਦਸੇ ਸਮੇਂ ਮੌਕੇ 'ਤੇ ਮੌਜੂਦ ਲੋਕਾਂ ਨੇ ਤੇਜ਼ੀ ਦਿਖਾਉਂਦਿਆਂ ਸਾਰਿਆਂ ਨੂੰ ਬਚਾਅ ਲਿਆ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਨੂੰ ਨੁਕਸਾਨ ਨਹੀਂ ਹੋਇਆ। ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:onion laden truck rams into car and bike after driver loses control of the truck in Jammu