ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਨੇ ਕੰਟਰੋਲ ਰੇਖਾ 'ਤੇ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ

ਪਾਕਿਸਤਾਨ ਦੀ ਸੈਨਾ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਕੰਟਰੋਲ ਰੇਖਾ 'ਤੇ ਇਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈਪਾਕਿਸਤਾਨ ਨੇ ਬਿਨਾਂ ਕਿਸੇ ਗੱਲ ਦੇ ਫਾਇਰਿੰਗ ਕੀਤੀ। ਭਾਰਤੀ ਫੌਜ ਨੇ ਵੀ ਇਸ ਦਾ ਢੁੱਕਵਾਂ ਜਵਾਬ ਦਿੱਤਾ ਹੈ

 

ਰੱਖਿਆ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਨੇ ਪੁੰਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰਾਂ ਕੰਟਰੋਲ ਰੇਖਾ ਦੇ ਕੋਲ ਛੋਟੇ ਹਥਿਆਰਾਂ ਅਤੇ ਮੋਰਟਾਰ ਨਾਲ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ

 

ਇਸ ਤੋਂ ਪਹਿਲਾਂ ਕੁਪਵਾੜਾ ਜ਼ਿਲੇ ਦੇ ਤੰਗਧਾਰ ਸੈਕਟਰ ਵਿਚ ਕੰਟਰੋਲ ਰੇਖਾ ਦੇ ਨਜ਼ਦੀਕ ਹੋਈ ਪਾਕਿਸਤਾਨੀ ਗੋਲੀਬਾਰੀ ਵਿਚ ਇਕ 60 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ ਜਦਕਿ ਚਾਰ ਹੋਰ ਜ਼ਖਮੀ ਹੋ ਗਏ ਸਨਪਾਕਿਸਤਾਨੀ ਸੈਨਾ ਨੇ 2 ਫਰਵਰੀ ਨੂੰ ਪੁੰਛ ਦੇ ਬਾਲਾਕੋਟ ਅਤੇ ਮੇਂਧਰ ਸੈਕਟਰਾਂ ਵਿੱਚ ਫਾਰਵਰਡ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਵਿੱਚ ਤਿੰਨ ਘਰਾਂ ਨੂੰ ਨੁਕਸਾਨ ਪਹੁੰਚਿਆ ਸੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan again violates ceasefire on LoC